Hallo

amanamagus

Chuck Norris
Ninjabro
#6
ਜੇ ਕੋਈ ਹਸਦੀ ਆ ਵੇਖ ਵੇਖ ਹਸ ਲਈ ਦਾ,
ਦਿਲ ਤੋੜੀਦਾ ਨੀ ਮਾਣ ਤਾਣ ਰੱਖ ਲਈ ਦਾ,
ਪੈਂਦਾ ਚਾਰੇ ਪਾਸੇ ਰੱਖ ਕੇ ਖਿਆਲ ਤੁਰਨਾ,
"ਸ਼ੌਂਕ ਮਿਤਰਾਂ ਦਾ ਮੜਕਾਂ ਦੇ ਨਾਲ ਤੁਰਨਾ"...
 

amanamagus

Chuck Norris
Ninjabro
#8
ਜੇ ਕੋਈ ਹਸਦੀ ਆ ਵੇਖ ਵੇਖ ਹਸ ਲਈ ਦਾ,
ਦਿਲ ਤੋੜੀਦਾ ਨੀ ਮਾਣ ਤਾਣ ਰੱਖ ਲਈ ਦਾ,
ਪੈਂਦਾ ਚਾਰੇ ਪਾਸੇ ਰੱਖ ਕੇ ਖਿਆਲ ਤੁਰਨਾ,
"ਸ਼ੌਂਕ ਮਿਤਰਾਂ ਦਾ ਮੜਕਾਂ ਦੇ ਨਾਲ ਤੁਰਨਾ"...
 

nzjujitsu

BudToker
Ninjabro
#9
ਜੇ ਕੋਈ ਹਸਦੀ ਆ ਵੇਖ ਵੇਖ ਹਸ ਲਈ ਦਾ,
ਪੈਂਦਾ ਚਾਰੇ ਪਾਸੇ ਰੱਖ ਕੇ ਖਿਆਲ ਤੁਰਨਾ
ਸ਼ੌਂਕ ਮਿਤਰਾਂ ਦਾ ਮੜਕਾਂ ਦੇ ਨਾਲ ਤੁਰਨ
ਾਦਿਲ ਤੋੜੀਦਾ ਨੀ ਮਾਣ ਤਾਣ ਰੱਖ ਲਈ ਦਾ
 

amanamagus

Chuck Norris
Ninjabro
#13
ਜੇ ਕੋਈ ਹਸਦੀ ਆ ਵੇਖ ਵੇਖ ਹਸ ਲਈ ਦਾ,
ਪੈਂਦਾ ਚਾਰੇ ਪਾਸੇ ਰੱਖ ਕੇ ਖਿਆਲ ਤੁਰਨਾ
ਸ਼ੌਂਕ ਮਿਤਰਾਂ ਦਾ ਮੜਕਾਂ ਦੇ ਨਾਲ ਤੁਰਨ
ਾਦਿਲ ਤੋੜੀਦਾ ਨੀ ਮਾਣ ਤਾਣ ਰੱਖ ਲਈ ਦਾ

If somebody(girl) laughs, I laugh coz she's laughing,
I walk keeping eyes on everyone around me,
My gang walks with pride around here
Dont break my heart, Atleast let my pride remain unhurt.

Not a very good translation. Sorry.
 

amanamagus

Chuck Norris
Ninjabro
#14
"ਲੜਨ ਲੱਗਿਆਂ ਅੱਖਾਂ ਨੂੰ ਰੋਕਿਆ ਨਾ, ਹੁਣ ਹੰਝੂ ਵਹਾਉਣ ਤੋਂ ਕਿਵੇਂ ਰੋਕਾਂ । ਉਜੜੇ ਘਰਾਂ ਦੇ ਵਿਚ ਪਰਿੰਦਿਆਂ ਨੂੰ , ਆਪਣੇ ਘਰ ਬਣਾਉਣ ਤੋਂ ਕਿਵੇਂ ਰੋਕਾਂ । ਲੁੱਟੇ ਦਿਲ ਨੂੰ ਨਵੀਂ ਉਮੀਦ ਵਾਲੇ , ਦੀਵੇ ਜਗਾਉਣ ਤੋਂ ਕਿਵੇਂ ਰੋਕਾਂ । ਰੋਕ ਸਕਿਆ ਨਾ ਜਾਂਦੀ ਮਹਿਬੂਬ ਆਪਣੀ , ਉਹਦੀ ਯਾਦ ਨੂੰ ਆਉਣ ਤੋਂ ਕਿਵੇਂ ਰੋਕਾਂ....